ਬਾਬਾ ਸਿੱਦੀਕੀ ਕਤਲ ਕੇਸ ਵਿੱਚ ਹੁਣ ਤੱਕ 6 ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਇਨ੍ਹਾਂ 'ਚੋਂ 3 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਤੱਕ ਧਰਮਰਾਜ, ਸ਼ਿਵ ਕੁਮਾਰ, ਗੁਰਮੇਲ, ਜੀਸ਼ਾਨ ਅਖਤਰ, ਸ਼ੁਭਮ ਲੋਂਕਰ ਅਤੇ ਪ੍ਰਵੀਨ ਲੋਂਕਰ ਦੇ ਨਾਂ ਸਾਹਮਣੇ ਆ ਚੁੱਕੇ ਹਨ। ਧਰਮਰਾਜ, ਗੁਰਮੇਲ ਅਤੇ ਪ੍ਰਵੀਨ ਲੋਂਕਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।