BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਗੁਰਪ੍ਰੀਤ ਸਿੰਘ | Updated on Wednesday, July 31, 2024 21:03 PM IST

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ। ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜ਼ਲ੍ਹਿਆਂਵਾਲਾ ਬਾਗ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ 13 ਅਪ੍ਰੈਲ, 1919 ਨੂੰ ਜ਼ਲ੍ਹਿਆਂਵਾਲਾ ਬਾਗ ਵਿੱਚ ਜੋ ਵਾਪਰਿਆ ਸੀ, ਉਸ ਨਾਲ ਪੂਰੇ ਦੇਸ਼ ਵਿੱਚ ਅੰਗਰੇਜ਼ਾਂ ਵਿਰੁੱਧ ਗੁੱਸਾ ਸਿਖਰਾਂ ‘ਤੇ ਸੀ ਅਤੇ ਪੰਜਾਬ ਦੇ ਨੌਜਵਾਨ  ਊਧਮ ਸਿੰਘ ਨੇ ਇਸ ਬੇਰਹਿਮ ਕਤਲੇਆਮ ਦਾ ਬਦਲਾ ਲੈਣ ਦਾ ਅਹਿਦ ਲਿਆ ਸੀ।

ਸਪੀਕਰ ਨੇ ਕਿਹਾ ਕਿ ਲੰਡਨ ਵਿਚ  ਊਧਮ ਸਿੰਘ ਦੇ ਠਹਿਰਨ ਦਾ ਉਦੇਸ਼ ਪੰਜਾਬ ਦੇ ਗਵਰਨਰ ਰਹੇ ਮਾਈਕਲ ਓਡਵਾਇਰ ਦੀ ਹੱਤਿਆ ਕਰਨ ਦਾ ਮੌਕਾ ਲੱਭਣਾ ਸੀ, ਜਿਸ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਕਤਲੇਆਮ ਲਈ ਜ਼ਿੰਮੇਵਾਰ ਮੰਨਿਆ ਸੀ। ਉਨ੍ਹਾਂ ਕਿਹਾ ਕਿ 13 ਮਾਰਚ, 1940 ਨੂੰ ਈਸਟ ਇੰਡੀਆ ਐਸੋਸੀਏਸ਼ਨ ਦੀ ਇੱਕ ਮੀਟਿੰਗ ਦੌਰਾਨ  ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਜ਼ਲ੍ਹਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ  ਊਧਮ ਸਿੰਘ ਨੂੰ 31 ਜੁਲਾਈ, 1940 ਪੈਂਟਨਵਿਲੇ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ ਸੀ। ਸੰਧਵਾਂ ਨੇ ਕਿਹਾ ਕਿ ਲਗਭੱਗ ਸਾਢੇ ਅੱਠ ਦਹਾਕਿਆਂ ਬਾਅਦ ਵੀ ਸ਼ਹੀਦ ਊਧਮ ਸਿੰਘ ਲੱਖਾਂ ਲੋਕਾਂ ਦੇ ਦਿਲਾਂ ਵਸਦੇ ਹਨ ਅਤੇ ਉਨ੍ਹਾਂ ਦੀ ਹਿੰਮਤ, ਦਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ।

Have something to say? Post your comment
ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

: ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਗ੍ਰਾਮ ਪੰਚਾਇਤ ਚੋਣਾਂ -2024 : ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

: ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁ. ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁ. ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

: ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਹਾਈਕੋਰਟ ਨੇ ਪੰਚਾਇਤੀ ਚੋਣਾਂ ਦਾ ਰਸਤਾ ਕੀਤਾ ਸਾਫ਼ : ਕੱਲ 1.33 ਕਰੋੜ ਲੋਕ ਪਾਉਣਗੇ ਵੋਟ

: ਹਾਈਕੋਰਟ ਨੇ ਪੰਚਾਇਤੀ ਚੋਣਾਂ ਦਾ ਰਸਤਾ ਕੀਤਾ ਸਾਫ਼ : ਕੱਲ 1.33 ਕਰੋੜ ਲੋਕ ਪਾਉਣਗੇ ਵੋਟ

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

: ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

ਪੰਜਾਬ ਵਿੱਚ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

: ਪੰਜਾਬ ਵਿੱਚ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

ਕੁੱਲੜ ਪੀਜ਼ਾ ਜੋੜੇ ਖਿਲਾਫ ਨਿਹੰਗਾਂ ਨੇ ਮੁਲਤਵੀ ਕੀਤਾ ਧਰਨਾ

: ਕੁੱਲੜ ਪੀਜ਼ਾ ਜੋੜੇ ਖਿਲਾਫ ਨਿਹੰਗਾਂ ਨੇ ਮੁਲਤਵੀ ਕੀਤਾ ਧਰਨਾ

ਗੋਲਡੀ ਬਰਾੜ ਗੈਂਗ ਦਾ ਸ਼ੂਟਰ ਕਪੂਰਥਲਾ ਤੋਂ ਗ੍ਰਿਫਤਾਰ

: ਗੋਲਡੀ ਬਰਾੜ ਗੈਂਗ ਦਾ ਸ਼ੂਟਰ ਕਪੂਰਥਲਾ ਤੋਂ ਗ੍ਰਿਫਤਾਰ

X