BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਗੁਰਪ੍ਰੀਤ ਸਿੰਘ | Updated on Tuesday, October 01, 2024 18:01 PM IST

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕੀਤੀ।

ਮੀਟਿੰਗ ਦੌਰਾਨ ਵਿਭਾਗ ਦੇ ਮੁੱਖ ਮੁੱਦਿਆਂ, ਚੱਲ ਰਹੇ ਅਤੇ ਭਵਿੱਖ ਦੇ ਪ੍ਰੋਜੈਕਟਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਰੱਖਿਆ ਕਰਮਚਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਯੋਜਨਾਵਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਮੀਟਿੰਗ ਦੌਰਾਨ ਵਿਭਾਗ ਦੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਵਧਾਉਣ, ਸਾਬਕਾ ਸੈਨਿਕਾਂ ਦੀਆਂ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਅਤੇ ਵਧੇਰੇ ਪਹੁੰਚ ਅਤੇ ਕੁਸ਼ਲਤਾ ਲਈ ਵਿਭਾਗ ਦੇ ਟੀਚਿਆਂ ਨੂੰ ਅੱਗੇ ਵਧਾਉਣ 'ਤੇ ਕੇਂਦ੍ਰਿਤ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ

 

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਦੇ ਕਰਮਚਾਰੀਆਂ ਦੀ ਨਿਰੰਤਰ ਭਲਾਈ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਨਵੀਨਤਾਕਾਰੀ ਹੱਲਾਂ ਦੀ ਲੋੜ 'ਤੇ ਜ਼ੋਰ ਦਿੱਤਾ । ਮੰਤਰੀ ਨੇ ਦੇਸ਼ ਦੀ ਸੇਵਾ ਕਰਨ ਵਾਲਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਰੱਖਿਆ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਸਹਾਇਤਾ ਵਧਾਉਣ ਲਈ ਤਿਆਰ ਕੀਤੀਆਂ ਗਈਆਂ ਆਗਾਮੀ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ, ਜੇ.ਐਮ ਬਾਲਾਮੁਰੂਗਨ, ਰੱਖਿਆ ਸੇਵਾਵਾਂ ਭਲਾਈ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਸੇਵਾਮੁਕਤ), ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਸਮੇਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment
ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

: ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

: ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

: Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

: ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

: 'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

: ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

: 104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

: ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

: ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

X