BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਨੌਜਵਾਨ ਵਰਗ ਅਕਾਲੀ ਦਲ ਦੇ ਫਲਸਫੇ ਨੂੰ ਸਮਝੇ ਤੇ ਆਪਣੇ ਕਾਰਜਾਂ ’ਚ ਲਾਗੂ ਕਰੇ: ਬਲਵਿੰਦਰ ਸਿੰਘ ਭੂੰਦੜ

ਗੁਰਪ੍ਰੀਤ ਸਿੰਘ | Updated on Tuesday, October 01, 2024 18:07 PM IST

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਅਕਾਦਮਿਕ ਸ਼ਖਸੀਅਤਾਂ ਤੇ ਬੁੱਧੀਜੀਵੀਆਂ ਨੇ ਅੱਜ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਫਲਸਫੇ ਅਤੇ ਦੇਸ਼ ਦੇ ਨਿਰਮਾਣ ਦੇ ਨਾਲ-ਨਾਲ ਸਮਾਜ ਸੇਵਾ ਵਿਚ ਪਾਏ ਯੋਗਦਾਨ ਨੂੰ ਸਮਝੇ ਤੇ ਆਪਣੇ ਕਾਰਜਾਂ ਵਿਚ ਇਸਨੂੰ ਲਾਗੂ ਕਰੇ।

ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਵੱਲੋਂ ਕਰਵਾਏ ’ਸ਼੍ਰੋਮਣੀ ਅਕਾਲੀ ਦਲ ਦਾ ਸੰਘਰਸ਼ਮਈ ਸਫਰਨਾਮਾ’ ਵਿਸ਼ੇ ’ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਾਰਜਕਾ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਮਹੰਤਾਂ ਦੇ ਕਬਜ਼ੇ ਵਿਚੋਂ ਗੁਰਦੁਆਰਾ ਸਾਹਿਬਾਨ ਛੁਡਵਾਉਣ ਤੋਂ ਲੈ ਕੇ ਅੰਗਰੇਜ਼ਾਂ ਨਾਲ ਲੜਾਈ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੰਸੀ ਦਾ ਵਿਰੋਧ ਕਰਨ ਤੱਕ ਅਕਾਲੀ ਦਲ ਹਮੇਸ਼ਾ ਆਪਣੇ ਪੁਰਖਿਆਂ ਦੇ ਸਿਧਾਂਤਾਂ ਅਨੁਸਾਰ ਡਟਿਆ ਹੈ। ਉਹਨਾਂ ਕਿਹਾ ਕਿ ਹੁਣ ਵੀ ਕਿਸਾਨਾਂ, ਬੰਦੀ ਸਿੰਘਾਂ ਅਤੇ ਪੰਜਾਬੀਆਂ ਦੇ ਮਸਲਿਆਂ ਭਾਵੇਂ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਾਮਲਾ ਹੋਵੇ ਜਾਂ ਸੂਬੇ ਦੇ ਲੋਕਾਂ ਦੇ ਦਰਿਆਈ ਪਾਣੀਆਂ ਦੇ ਹੱਕ ਲੈਣ ਤੱਕ ਅਕਾਲੀ ਦਲ ਡੱਟ ਕੇ ਖੜ੍ਹਾ ਹੈ।

ਐਸ ਓ ਆਈ ਵੱਲੋਂ ਕਰਵਾਏ ਸੈਮੀਨਾਰ ’ਚ ਚੰਡੀਗੜ੍ਹ ਤੇ ਪੀ ਯੂ ਦੇ ਵੱਖ-ਵੱਖ ਕਾਲਜਾਂ ਤੋਂ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ

 

ਡਾ. ਦਲਜੀਤ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੂੰ ਸਮਾਜ ਲਈ ਅਰਥਭਰਪੂਰ ਯੋਗਦਾਨ ਪਾਉਣ ਤੇ ਰਾਜਨੀਤੀ ਵਿਚ ਪਾਰਦਰਸ਼ਤਾ ਲਈ ਡੱਟਣ ਦੀ ਅਪੀਲ ਕੀਤੀ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਵਿਦਿਅਕ ਅਦਾਰਿਆਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਹੱਕ ਲੈਣ ਵਾਸਤੇ ਪ੍ਰੇਰਿਤ ਕਰਨ।

ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਚੇਅਰਪਰਸਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਨਾ ਸਿਰਫ ਗੁਰਦੁਆਰਾ ਸਾਹਿਬਾਨ ਤੋਂ ਮਹੰਤਾਂ ਨੂੰ ਭਜਾਉਣ ਵਾਸਤੇ ਲੜਿਆ ਬਲਕਿ ਦੇਸ਼ ਦੀ ਆਜ਼ਾਦੀ ਵਿਚ ਵੀ ਅਹਿਮ ਯੋਗਦਾਨ ਪਾਇਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਕਿਵੇਂ ਐਮਰਜੰਸੀ ਵੇਲੇ ਹੋਈਆਂ ਕੁੱਲ 1.40 ਲੱਖ ਗ੍ਰਿਫਤਾਰੀਆਂ ਵਿਚੋਂ ਇਕੱਲਿਆਂ 40 ਹਜ਼ਾਰ ਗ੍ਰਿਫਤਾਰੀਆਂ ਸਿੱਖਾਂ ਨੇ ਦਿੱਤੀਆਂ ਸਨ। ਇਸ ਮੌਕੇ ਬਲਜੀਤ ਸਿੰਘ ਵਿਰਕ ਤੇ ਪਰਮਜੀਤ ਸਿੰਘ ਭੰਗੂ ਨੇ ਵਿਚਾਰ ਪ੍ਰਗਟ ਕੀਤੇ।

ਨੌਜਵਾਨ ਆਗੂ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਐਸ ਓ ਆਈ ਦੇ ਪ੍ਰਧਾਨ ਸਰਦਾਰ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਪੰਜਾਬ ਦੇ ਹੋਰ ਵਿਦਿਅਕ ਅਦਾਰਿਆਂ ਵਿਚ ਵੀ ਕਰਵਾਏ ਜਾਣਗੇ ਅਤੇ ਉਹਨਾਂ ਸੈਮੀਨਾਰ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Have something to say? Post your comment
ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

: ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਗ੍ਰਾਮ ਪੰਚਾਇਤ ਚੋਣਾਂ -2024 : ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

: ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁ. ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁ. ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

: ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਹਾਈਕੋਰਟ ਨੇ ਪੰਚਾਇਤੀ ਚੋਣਾਂ ਦਾ ਰਸਤਾ ਕੀਤਾ ਸਾਫ਼ : ਕੱਲ 1.33 ਕਰੋੜ ਲੋਕ ਪਾਉਣਗੇ ਵੋਟ

: ਹਾਈਕੋਰਟ ਨੇ ਪੰਚਾਇਤੀ ਚੋਣਾਂ ਦਾ ਰਸਤਾ ਕੀਤਾ ਸਾਫ਼ : ਕੱਲ 1.33 ਕਰੋੜ ਲੋਕ ਪਾਉਣਗੇ ਵੋਟ

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

: ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

ਪੰਜਾਬ ਵਿੱਚ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

: ਪੰਜਾਬ ਵਿੱਚ ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

ਕੁੱਲੜ ਪੀਜ਼ਾ ਜੋੜੇ ਖਿਲਾਫ ਨਿਹੰਗਾਂ ਨੇ ਮੁਲਤਵੀ ਕੀਤਾ ਧਰਨਾ

: ਕੁੱਲੜ ਪੀਜ਼ਾ ਜੋੜੇ ਖਿਲਾਫ ਨਿਹੰਗਾਂ ਨੇ ਮੁਲਤਵੀ ਕੀਤਾ ਧਰਨਾ

ਗੋਲਡੀ ਬਰਾੜ ਗੈਂਗ ਦਾ ਸ਼ੂਟਰ ਕਪੂਰਥਲਾ ਤੋਂ ਗ੍ਰਿਫਤਾਰ

: ਗੋਲਡੀ ਬਰਾੜ ਗੈਂਗ ਦਾ ਸ਼ੂਟਰ ਕਪੂਰਥਲਾ ਤੋਂ ਗ੍ਰਿਫਤਾਰ

X