BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਚੰਡੀਗੜ੍ਹ ਟ੍ਰਾਈਸਿਟੀ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ

ਗੁਰਪ੍ਰੀਤ ਸਿੰਘ | Updated on Tuesday, October 01, 2024 18:09 PM IST

ਚੰਡੀਗੜ੍ਹ। ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖੀ ਟੀਚਿਆਂ ਨੂੰ ਸਰ ਕਰਨ ਲਈ ਸਮਾਂ-ਸਾਰਣੀ ਬਣਾ ਕੇ ਮਿਹਨਤ ਕਰਨ ਦੀ ਸਲਾਹ ਦਿੱਤੀ।

ਕੈਬਨਿਟ ਮੰਤਰੀ ਨੇ ਸਕੂਲ ਦੇ ਅਧਿਆਪਕਾਂ ਨੂੰ ਹੁਕਮ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਪ੍ਰਤੀ ਵੀ ਜਾਗਰੂਕ ਕਰਨ ਤਾਂ ਜੋ ਸਾਡੇ ਵਿਦਿਆਰਥੀ ਵਧੀਆ ਨਾਗਰਿਕ ਬਣਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਉਸਾਰੀ ਅਧੀਨ ਨਵੇਂ ਕਮਰਿਆਂ,ਖੇਡ ਮੈਦਾਨ, ਪਖ਼ਾਨੇ, ਲਾਇਬਰੇਰੀ ਅਤੇ ਲੈਬੋਰਿਟਰੀ ਦਾ ਵੀ ਜਾਇਜ਼ਾ ਲਿਆ।

ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਆਈਟੀਆਈ ਲਾਲੜੂ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਆਈਟੀਆਈ ਦੀਆਂ ਵੱਖ-ਵੱਖ ਵਰਕਸ਼ਾਪਾਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਮੌਕੇ ਆਈਟੀਆਈ ਦੇ ਇੰਸਟ੍ਰਕਟਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਈਟੀਆਈ ਵਿਦਿਆਰਥੀਆਂ ਦੀ ਪਲੇਸਮੈਂਟ ਵੱਲ ਵਿਸ਼ੇਸ਼ ਧਿਆਨ ਦੇਣ ਦਾ ਹੁਕਮ ਦਿੱਤਾ।

Have something to say? Post your comment
ਡੀਸੀ ਅਤੇ ਐਸਐਸਪੀ ਨੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਜਾਇਜ਼ਾ ਲੈਣ ਲਈ ਡਿਸਪੈਚ ਸੈਂਟਰਾਂ ਦਾ ਕੀਤਾ ਦੌਰਾ

: ਡੀਸੀ ਅਤੇ ਐਸਐਸਪੀ ਨੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਜਾਇਜ਼ਾ ਲੈਣ ਲਈ ਡਿਸਪੈਚ ਸੈਂਟਰਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਵੱਲੋਂ ਜ਼ਿਲ੍ਹੇ ’ਚ ਪਰਾਲੀ ਸਾੜਨ ਤੋਂ ਰੋਕਣ ਦੇ ਮੰਤਵ ਨਾਲ ਡੇਰਾਬੱਸੀ ਇਲਾਕੇ ਦੇ ਪਿੰਡਾਂ ਦਾ ਦੌਰਾ

: ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਵੱਲੋਂ ਜ਼ਿਲ੍ਹੇ ’ਚ ਪਰਾਲੀ ਸਾੜਨ ਤੋਂ ਰੋਕਣ ਦੇ ਮੰਤਵ ਨਾਲ ਡੇਰਾਬੱਸੀ ਇਲਾਕੇ ਦੇ ਪਿੰਡਾਂ ਦਾ ਦੌਰਾ

”ਸਾਡੇ ਬਜ਼ੁਰਗ ਸਾਡਾ ਮਾਣ

: ”ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

ਵਿਧਾਇਕ ਰੰਧਾਵਾ ਨੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ 206 ਪੰਚਾਇਤਾਂ ਦੀਆਂ ਚੋਣਾਂ ਤੋਂ ਰੋਕ ਹਟਾਉਣ ਲਈ ਕੀਤਾ ਧੰਨਵਾਦ

: ਵਿਧਾਇਕ ਰੰਧਾਵਾ ਨੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ 206 ਪੰਚਾਇਤਾਂ ਦੀਆਂ ਚੋਣਾਂ ਤੋਂ ਰੋਕ ਹਟਾਉਣ ਲਈ ਕੀਤਾ ਧੰਨਵਾਦ

ਡੀਐਸਪੀ ਕਰਨੈਲ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਕੀਤੀ ਵਿਚਾਰ ਚਰਚਾ 

: ਡੀਐਸਪੀ ਕਰਨੈਲ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਕੀਤੀ ਵਿਚਾਰ ਚਰਚਾ 

ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ: ਅਨਮੋਲ ਗਗਨ ਮਾਨ

ਖਰੜ ਵਾਸੀਆਂ ਨੂੰ ਵੱਡੀ ਰਾਹਤ: : ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ: ਅਨਮੋਲ ਗਗਨ ਮਾਨ

ਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਮੰਡੀ ’ਚ ਖਰੀਦ ਦਾ ਜਾਇਜ਼ਾ

: ਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਮੰਡੀ ’ਚ ਖਰੀਦ ਦਾ ਜਾਇਜ਼ਾ

ਢਕੋਲੀ ਵਿੱਚ 24 ਲੋਕਾਂ ਨੇ ਕੀਤਾ ਖੂਨਦਾਨ

: ਢਕੋਲੀ ਵਿੱਚ 24 ਲੋਕਾਂ ਨੇ ਕੀਤਾ ਖੂਨਦਾਨ

ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਮੁਸ਼ਕਿਲਾਂ ਤੋਂ ਦੇ ਰਹੀ ਹੈ ਰਾਹਤ

: ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਮੁਸ਼ਕਿਲਾਂ ਤੋਂ ਦੇ ਰਹੀ ਹੈ ਰਾਹਤ

ਆਰਬੀਯੂ ਵਿਖੇ ਨਰਸਰੀ ਉਗਾਉਣ ਵਿਸ਼ੇ ਤੇ ਵਰਕਸ਼ਾਪ

: ਆਰਬੀਯੂ ਵਿਖੇ ਨਰਸਰੀ ਉਗਾਉਣ ਵਿਸ਼ੇ ਤੇ ਵਰਕਸ਼ਾਪ

X