BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਸੰਸਾਰ

ਰਾਸ਼ਟਰਪਤੀ ਪੁਤਿਨ ਦੀ ਨਿਗਰਾਨੀ ’ਚ ਹੋਇਆ ਪ੍ਰਮਾਣੂ ਮਿਜ਼ਾਈਲਾਂ ਦਾ ਅਭਿਆਸ

ਗੁਰਪ੍ਰੀਤ ਸਿੰਘ | Updated on Wednesday, October 30, 2024 12:24 PM IST

ਰੂਸ। ਯੂਕਰੇਨ ਨਾਲ ਰੂਸ ਦੀ ਜੰਗ ਲਗਭਗ 2 ਸਾਲਾਂ ਤੋਂ ਚੱਲ ਰਹੀ ਹੈ। ਇਸ ਦੌਰਾਨ ਰੂਸ ਨੇ ਸੋਮਵਾਰ ਨੂੰ ਆਪਣੀ ਪਰਮਾਣੂ ਯੂਨਿਟ ਦੀ ਡ੍ਰਿਲ ਕੀਤੀ। ਇਸ ਵਿੱਚ ਬੰਬ, ਬੈਲਿਸਟਿਕ ਅਤੇ ਕਰੂਜ਼ ਮਿਜ਼ਾਈਲਾਂ ਨੂੰ ਨਾਲੋ-ਨਾਲ ਸਟੀਕਤਾ ਨਾਲ ਦਾਗਿਆ ਗਿਆ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕ੍ਰੇਮਲਿਨ ਸਥਿਤ ਪ੍ਰਮਾਣੂ ਕੇਂਦਰ ਤੋਂ ਇਸ ਅਭਿਆਸ ਦੀ ਨਿਗਰਾਨੀ ਕੀਤੀ।

ਯੂਕਰੇਨ ਨਾਲ ਲਗਭਗ 2 ਸਾਲਾਂ ਤੋਂ ਜੰਗ ਚੱਲ ਰਹੀ

 

ਇਸ ਅਭਿਆਸ ਦੀ ਸ਼ੁਰੂਆਤ ਤੋਂ ਪਹਿਲਾਂ ਪੁਤਿਨ ਨੇ ਕਿਹਾ- ਅੱਜ ਅਸੀਂ ਰਣਨੀਤਕ ਰੋਕੂ ਯੂਨਿਟ ਦਾ ਅਭਿਆਸ ਕਰ ਰਹੇ ਹਾਂ। ਇਸ ਵਿੱਚ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਅਭਿਆਸ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਰੂਸ ਪਰਮਾਣੂ ਹਥਿਆਰਾਂ ਦੀ ਵਰਤੋਂ ਆਖਰੀ ਉਪਾਅ ਵਜੋਂ ਹੀ ਕਰੇਗਾ। ਰੂਸ ਦੀ ਫੌਜੀ ਨੀਤੀ ਵਿੱਚ ਸਿਧਾਂਤ ਇਹ ਹੈ ਕਿ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਉਦੋਂ ਹੀ ਕੀਤੀ ਜਾਵੇਗੀ ਜਦੋਂ ਦੇਸ਼ ਦੀ ਪ੍ਰਭੂਸੱਤਾ ਦੀ ਰੱਖਿਆ ਲਈ ਜ਼ਰੂਰੀ ਹੋਵੇਗਾ।

Have something to say? Post your comment
X