English Today's Paper Wednesday, 04 December 2024
BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

Updated on Tuesday, November 12, 2024 18:07 PM IST

ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਗੁਰਪ੍ਰੀਤ ਸਿੰਘ ਰੋਡੇ, ਸੁਪਰਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

Have something to say? Post your comment
ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ

: ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਖ਼ੁਲਾਸਾ

ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

: ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ

ਪੰਜਾਬ 'ਚ ਵੱਡੀ ਘਟਨਾ, ਗੈਂਗਸਟਰ ਵੱਲੋਂ ਪੁਲਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

: ਪੰਜਾਬ 'ਚ ਵੱਡੀ ਘਟਨਾ, ਗੈਂਗਸਟਰ ਵੱਲੋਂ ਪੁਲਸ ਪਾਰਟੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

: ਮਰ ਚੁੱਕੇ ਵਿਅਕਤੀਆਂ ਦੇ ਆਧਾਰ ਕਾਰਡ ਬਣਵਾ ਕੇ ਕਰ ਦਿੱਤਾ ਵੱਡਾ ਕਾਂਡ

ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

: ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

: ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ

ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

: ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

: ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

ਐਨ.ਕੇ.ਸ਼ਰਮਾ ਨੇ ਸੁਖਬੀਰ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

: ਐਨ.ਕੇ.ਸ਼ਰਮਾ ਨੇ ਸੁਖਬੀਰ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਕੀਤੀ ਨਿਖੇਧੀ

ਕਾਂਗਰਸ ਆਗੂ ਗੁਰਜੀਤ ਔਜਲਾ ਨੇ ਸੁਖਬੀਰ ਬਾਦਲ ਉੱਤੇ ਹਮਲੇ ਤੇ ਦਿੱਤੀ ਪ੍ਰਕਿਰਿਆ, ਸਖ਼ਤ ਸ਼ਬਦਾਂ ਚ ਕੀਤੀ ਨਿੰਦਾ

: ਕਾਂਗਰਸ ਆਗੂ ਗੁਰਜੀਤ ਔਜਲਾ ਨੇ ਸੁਖਬੀਰ ਬਾਦਲ ਉੱਤੇ ਹਮਲੇ ਤੇ ਦਿੱਤੀ ਪ੍ਰਕਿਰਿਆ, ਸਖ਼ਤ ਸ਼ਬਦਾਂ ਚ ਕੀਤੀ ਨਿੰਦਾ

X