BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਕਾਰੋਬਾਰ

ਘਰੇਲੂ ਸਰਾਫਾ ਬਾਜ਼ਾਰ 'ਚ ਅੱਜ ਸੋਨੇ ਦੀ ਕੀਮਤ 'ਚ ਵੱਡੀ ਗਿਰਾਵਟ ਦਰਜ

Updated on Tuesday, November 26, 2024 14:58 PM IST

ਨਵੀਂ ਦਿੱਲੀ- ਘਰੇਲੂ ਸਰਾਫਾ ਬਾਜ਼ਾਰ 'ਚ ਅੱਜ ਸੋਨੇ ਦੀ ਕੀਮਤ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਦੇ ਵੱਖ-ਵੱਖ ਸਰਾਫਾ ਬਾਜ਼ਾਰਾਂ 'ਚ ਸੋਨੇ ਦੀ ਕੀਮਤ ਵਿੱਚ 990 ਰੁਪਏ ਤੋਂ ਲੈ ਕੇ 1080 ਰੁਪਏ ਪ੍ਰਤੀ 10 ਗ੍ਰਾਮ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਕਾਰਨ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ 'ਚ 24 ਕੈਰੇਟ ਸੋਨਾ 78,700 ਰੁਪਏ ਤੋਂ ਲੈ ਕੇ 78,550 ਰੁਪਏ ਪ੍ਰਤੀ 10 ਗ੍ਰਾਮ ਦੇ ਦਾਇਰੇ ਵਿਚਕਾਰ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ 72,150 ਰੁਪਏ ਤੋਂ ਲੈ ਕੇ 72,000 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਬਣੀ ਹੋਈ ਹੈ। ਸੋਨੇ ਦੀ ਤਰ੍ਹਾਂ ਅੱਜ ਚਾਂਦੀ ਦੀ ਕੀਮਤ ਵੀ ਕਮਜ਼ੋਰ ਹੋਈ ਹੈ, ਜਿਸ ਕਾਰਨ ਦਿੱਲੀ ਸਰਾਫਾ ਬਾਜ਼ਾਰ 'ਚ ਇਸਦੀ ਕੀਮਤ 91,500 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਪਹੁੰਚ ਗਈ ਹੈ।

ਦੇਸ਼ ਦੀ ਰਾਜਧਾਨੀ ਦਿੱਲੀ 'ਚ 24 ਕੈਰੇਟ ਸੋਨਾ ਅੱਜ 78,700 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 72,150 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ 24 ਕੈਰੇਟ ਸੋਨਾ 78,550 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 72,000 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਅਹਿਮਦਾਬਾਦ ਵਿੱਚ 24 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 78,600 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 72,050 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਇਨ੍ਹਾਂ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਚੇਨਈ 'ਚ ਅੱਜ 24 ਕੈਰੇਟ ਸੋਨਾ 78,550 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ 'ਤੇ ਅਤੇ 22 ਕੈਰੇਟ ਸੋਨਾ 72,000 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ 'ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਕੋਲਕਾਤਾ ਵਿੱਚ ਵੀ 24 ਕੈਰੇਟ ਸੋਨਾ 78,550 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 72,000 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ।

 

 

 

Have something to say? Post your comment
ਵਿਆਹ ਮਗਰੋਂ ਮਾਲਾ-ਮਾਲ ਹੋਈ ਸੋਨਾਕਸ਼ੀ ਸਿਨਹਾ! 40 ਦੇਸ਼ ਘੁੰਮਣ ਦੀ ਬਣਾਈ ਯੋਜਨਾ

: ਵਿਆਹ ਮਗਰੋਂ ਮਾਲਾ-ਮਾਲ ਹੋਈ ਸੋਨਾਕਸ਼ੀ ਸਿਨਹਾ! 40 ਦੇਸ਼ ਘੁੰਮਣ ਦੀ ਬਣਾਈ ਯੋਜਨਾ

ਮਕਾਨ ਮਾਲਕਾਂ ਲਈ ਵੱਡੀ ਰਾਹਤ! ਹੁਣ 2 ਘਰਾਂ ਦੇ ਮਾਲਕ ਨੂੰ ਵੀ ਮਿਲੇਗੀ ਟੈਕਸ ਛੋਟ

: ਮਕਾਨ ਮਾਲਕਾਂ ਲਈ ਵੱਡੀ ਰਾਹਤ! ਹੁਣ 2 ਘਰਾਂ ਦੇ ਮਾਲਕ ਨੂੰ ਵੀ ਮਿਲੇਗੀ ਟੈਕਸ ਛੋਟ

OLA ਦਾ ਵੱਡਾ ਧਮਾਕਾ! ਲਾਂਚ ਕੀਤਾ ਦੇਸ਼ ਦਾ ਸਭ ਤੋਂ ਜ਼ਿਆਦਾ ਰੇਂਜ ਵਾਲਾ ਇਲੈਕਟ੍ਰਿਕ ਸਕੂਟਰ

: OLA ਦਾ ਵੱਡਾ ਧਮਾਕਾ! ਲਾਂਚ ਕੀਤਾ ਦੇਸ਼ ਦਾ ਸਭ ਤੋਂ ਜ਼ਿਆਦਾ ਰੇਂਜ ਵਾਲਾ ਇਲੈਕਟ੍ਰਿਕ ਸਕੂਟਰ

ਫਰਵਰੀ 'ਚ ਇਸ ਦਿਨ ਰਹਿਣਗੇ ਬੈੰਕ ਬੰਦ, ਦੇਖੋ ਪੂਰੀ ਲਿਸਟ

: ਫਰਵਰੀ 'ਚ ਇਸ ਦਿਨ ਰਹਿਣਗੇ ਬੈੰਕ ਬੰਦ, ਦੇਖੋ ਪੂਰੀ ਲਿਸਟ

2025 ਬਜਟ: ਕਿਸਾਨਾਂ ਅਤੇ ਮਛੇਰਿਆਂ ਲਈ ਵੱਡੀ ਰਾਹਤ!

: 2025 ਬਜਟ: ਕਿਸਾਨਾਂ ਅਤੇ ਮਛੇਰਿਆਂ ਲਈ ਵੱਡੀ ਰਾਹਤ!

ਸ਼ੇਅਰ ਬਾਜ਼ਾਰ 'ਚ ਮਜ਼ਬੂਤੀ : ਸੈਂਸੈਕਸ 226 ਅੰਕ ਚੜ੍ਹਿਆ ਤੇ ਨਿਫਟੀ 23,249 ਦੇ ਪੱਧਰ 'ਤੇ ਬੰਦ

: ਸ਼ੇਅਰ ਬਾਜ਼ਾਰ 'ਚ ਮਜ਼ਬੂਤੀ : ਸੈਂਸੈਕਸ 226 ਅੰਕ ਚੜ੍ਹਿਆ ਤੇ ਨਿਫਟੀ 23,249 ਦੇ ਪੱਧਰ 'ਤੇ ਬੰਦ

3 ਪਹੀਆਂ ਵਾਲੀ ਇਲੈਕਟ੍ਰਿਕ ਕਾਰ ਨੇ ਮਚਾਇਆ ਤਹਿਲਕਾ! ਲਾਂਚ ਤੋਂ ਪਹਿਲਾਂ ਬੁਕਿੰਗ ਲਈ ਟੁੱਟ ਕੇ ਪੈ ਗਏ ਲੋਕ

: 3 ਪਹੀਆਂ ਵਾਲੀ ਇਲੈਕਟ੍ਰਿਕ ਕਾਰ ਨੇ ਮਚਾਇਆ ਤਹਿਲਕਾ! ਲਾਂਚ ਤੋਂ ਪਹਿਲਾਂ ਬੁਕਿੰਗ ਲਈ ਟੁੱਟ ਕੇ ਪੈ ਗਏ ਲੋਕ

ਬੜੇ ਕੰਮ ਦਾ ਹੈ WhatsApp ਦਾ ਇਹ ਨੀਲਾ ਛੱਲਾ, ਬਦਲ ਜਾਵੇਗਾ ਚੈਟਿੰਗ ਦਾ ਅੰਦਾਜ਼

: ਬੜੇ ਕੰਮ ਦਾ ਹੈ WhatsApp ਦਾ ਇਹ ਨੀਲਾ ਛੱਲਾ, ਬਦਲ ਜਾਵੇਗਾ ਚੈਟਿੰਗ ਦਾ ਅੰਦਾਜ਼

ਬਿਨਾਂ RC ਤੋਂ ਡਰਾਈਵਿੰਗ ਕਰਨ 'ਤੇ ਭੁਗਤਣਾ ਪੈ ਸਕਦਾ ਹੈ ਮੋਟਾ ਚਲਾਨ! ਬਚਣ ਲਈ ਅਪਣਾਓ ਇਹ ਟ੍ਰਿਕ

: ਬਿਨਾਂ RC ਤੋਂ ਡਰਾਈਵਿੰਗ ਕਰਨ 'ਤੇ ਭੁਗਤਣਾ ਪੈ ਸਕਦਾ ਹੈ ਮੋਟਾ ਚਲਾਨ! ਬਚਣ ਲਈ ਅਪਣਾਓ ਇਹ ਟ੍ਰਿਕ

ਉੱਤਰੀ ਕੋਰੀਆ ਦੇ ਹੈਕਰਾਂ ਨੇ ਭਾਰਤੀ ਕ੍ਰਿਪਟੋ ਐਕਸਚੇਂਜ ਤੋਂ ਚੋਰੀ ਕੀਤੇ 2000 ਕਰੋੜ ਰੁਪਏ

: ਉੱਤਰੀ ਕੋਰੀਆ ਦੇ ਹੈਕਰਾਂ ਨੇ ਭਾਰਤੀ ਕ੍ਰਿਪਟੋ ਐਕਸਚੇਂਜ ਤੋਂ ਚੋਰੀ ਕੀਤੇ 2000 ਕਰੋੜ ਰੁਪਏ

X