BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਚੰਡੀਗੜ੍ਹ ਟ੍ਰਾਈਸਿਟੀ

ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ 

Updated on Thursday, November 28, 2024 17:02 PM IST

 

ਕੁਰਾਲੀ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਤੀਬਰ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਤਹਿਤ ਕੁਰਾਲੀ ਦੇ ਚਕਵਾਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚਲੇ ਸੰਪੂਰਨ ਸੁਰੱਖਿਆ ਕੇਂਦਰ ਦੇ ਮੈਨੇਜਰ ਪੂਨਮ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਅਧੀਨ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦਾ ਮੰਤਵ ਲੋਕਾਂ ਨੂੰ ਮਾਰੂ ਰੋਗ ਏਡਜ਼ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਜਾਗਰੂਕਤਾ ਸਮਾਗਮ ਵਿਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਏਡਜ਼ ਭਿਆਨਕ ਰੋਗ ਹੈ ਜੋ ਐਚਆਈ ਵੀ ਨਾਮਕ ਵਾਇਰਸ ਤੋਂ ਹੁੰਦੀ ਹੈ। ਇਸ ਦੇ ਸ਼ੁਰੂਆਤੀ ਲੱਛਣਾਂ ਵਿਚ ਬੁਖ਼ਾਰ, ਥਕਾਵਟ, ਮਾਸਪੇਸ਼ੀਆਂ ਵਿਚ ਖਿਚਾਅ, ਜੋੜਾਂ ਵਿਚ ਦਰਦ, ਸਿਰਦਰਦ, ਜ਼ੁਕਾਮ, ਸੁੱਕੀ ਖੰਘ, ਚਿਹਰੇ ਉਤੇ ਨਿਸ਼ਾਨ ਆਦਿ ਸ਼ਾਮਲ ਹਨ। ਇਸ ਦੇ ਫੈਲਣ ਦੇ ਮੁੱਖ ਕਾਰਨ ਸੂਈਆਂ ਅਤੇ ਸਰਿੰਜਾਂ ਦੀ ਸਾਂਝੀ ਵਰਤੋਂ ਕਰਨਾ, ਐਚਆਈਵੀ ਪ੍ਰਭਾਵਤ ਵਿਅਕਤੀ ਦਾ ਖ਼ੂਨ ਤੰਦਰੁਸਤ ਵਿਅਕਤੀ ਦੇ ਸਰੀਰ ਵਿਚ ਚੜ੍ਹਾਉਣਾ, ਅਸੁਰੱਖਿਅਤ ਜਿਸਮਾਨੀ ਸਬੰਧ ਬਣਾਉਣਾ ਆਦਿ ਸ਼ਾਮਲ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਏਡਜ਼ ਪੀੜਤ ਨੂੰ ਛੂਹਣ ਨਾਲ, ਹੱਥ ਮਿਲਾਉਣ ਨਾਲ, ਉਸ ਦੇ ਵਰਤੇ ਭਾਂਡਿਆਂ ਵਿਚ ਖਾਣਾ ਖਾਣ ਨਾਲ ਏਡਜ਼ ਬਿਲਕੁਲ ਨਹੀਂ ਹੁੰਦਾ। ਇਹ ਸਭ ਗ਼ਲਤ ਧਾਰਨਾਵਾਂ ਹਨ। ਉਨ੍ਹਾਂ ਕਿਹਾ ਕਿ ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਏਡਜ਼ ਦੀ ਜਾਂਚ ਹਰ ਸਰਕਾਰੀ ਸਿਹਤ ਸੰਸਥਾ ਵਿਚ ਬਿਲਕੁਲ ਮੁਫ਼ਤ ਹੁੰਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਧਰਮਿੰਦਰ ਜੋਸ਼ੀ, ਨਵਪ੍ਰੀਤ ਅਤੇ ਮਨਪ੍ਰੀਤ ਮੌਜੂਦ ਸਨ।

Have something to say? Post your comment
CM ਸੈਣੀ ਦੇਰ ਰਾਤ ਰੇਹੜੀ ਵਾਲੇ ਨਾਲ ਕੀਤੀ ਮੁਲਾਕਾਤ, Con Man ਦੀ ਭੂਮਿਕਾ 'ਚ ਆਏ ਨਜ਼ਰ

: CM ਸੈਣੀ ਦੇਰ ਰਾਤ ਰੇਹੜੀ ਵਾਲੇ ਨਾਲ ਕੀਤੀ ਮੁਲਾਕਾਤ, Con Man ਦੀ ਭੂਮਿਕਾ 'ਚ ਆਏ ਨਜ਼ਰ

ਸ਼ਹਿਰ ''ਚ ਲਗਾਤਾਰ ਦੂਜੇ ਦਿਨ ਨਿਕਲੀ ਧੁੱਪ, ਦਿਨ ਦੇ ਪਾਰੇ ''ਚ ਹੋਇਆ ਵਾਧਾ

: ਸ਼ਹਿਰ ''ਚ ਲਗਾਤਾਰ ਦੂਜੇ ਦਿਨ ਨਿਕਲੀ ਧੁੱਪ, ਦਿਨ ਦੇ ਪਾਰੇ ''ਚ ਹੋਇਆ ਵਾਧਾ

ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

: ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

ਚੰਡੀਗੜ੍ਹ 'ਚ ਬਦਲਿਆ ਸਲਾਹਕਾਰ ਦੇ ਅਹੁਦੇ ਦਾ ਨਾਂ, ਹੁਣ...

: ਚੰਡੀਗੜ੍ਹ 'ਚ ਬਦਲਿਆ ਸਲਾਹਕਾਰ ਦੇ ਅਹੁਦੇ ਦਾ ਨਾਂ, ਹੁਣ...

ਚੰਡੀਗੜ੍ਹ 'ਚ ਐਡਵਾਇਜ਼ਰ ਦਾ ਅਹੁਦਾ ਖਤਮ, ਮੁੱਖ ਸਕੱਤਰ ਚ ਕੀਤਾ ਤਬਦੀਲ

: ਚੰਡੀਗੜ੍ਹ 'ਚ ਐਡਵਾਇਜ਼ਰ ਦਾ ਅਹੁਦਾ ਖਤਮ, ਮੁੱਖ ਸਕੱਤਰ ਚ ਕੀਤਾ ਤਬਦੀਲ

ਚੰਡੀਗੜ੍ਹ 'ਚ ਹਰਿਆਣਾ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮਾਲ ਵਿਭਾਗ ਦੀਆਂ ਫਾਈਲਾਂ ਸੜ ਕੇ ਸੁਆਹ

: ਚੰਡੀਗੜ੍ਹ 'ਚ ਹਰਿਆਣਾ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮਾਲ ਵਿਭਾਗ ਦੀਆਂ ਫਾਈਲਾਂ ਸੜ ਕੇ ਸੁਆਹ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਮੁੱਖ ਸਰਗਨਾਹ ਸਮੇਤ 12 ਵਿਅਕਤੀ ਗ੍ਰਿਫਤਾਰ

: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਮੁੱਖ ਸਰਗਨਾਹ ਸਮੇਤ 12 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ ਯੂਟੀ ਨੇ ਬਣਾਇਆ ਨਵਾਂ ਰਿਕਾਰਡ, ਮੋਬਾਈਲ 'ਤੇ ਈ-ਸੰਮਨ ਭੇਜਣ ਵਾਲਾ ਪਹਿਲਾ ਸ਼ਹਿਰ ਬਣਿਆ

: ਚੰਡੀਗੜ੍ਹ ਯੂਟੀ ਨੇ ਬਣਾਇਆ ਨਵਾਂ ਰਿਕਾਰਡ, ਮੋਬਾਈਲ 'ਤੇ ਈ-ਸੰਮਨ ਭੇਜਣ ਵਾਲਾ ਪਹਿਲਾ ਸ਼ਹਿਰ ਬਣਿਆ

ਪੀ. ਐੱਸ. ਪੀ. ਸੀ. ਐੱਲ. ਦੇ ਮੁਲਾਜ਼ਮ 'ਤੇ ਵੱਡੀ ਕਾਰਵਾਈ

: ਪੀ. ਐੱਸ. ਪੀ. ਸੀ. ਐੱਲ. ਦੇ ਮੁਲਾਜ਼ਮ 'ਤੇ ਵੱਡੀ ਕਾਰਵਾਈ

ਪੰਜਾਬ ਦੇ ਜਲ ਸਰੋਤ ਵਿਭਾਗ ਨੇ ਕੀਤਾ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ

: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਕੀਤਾ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ

X