BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਖੇਡਾਂ-ਸੱਭਿਆਚਾਰ

ਮੋਹਾਲੀ ਜ਼ਿਲੇ ਦੇ ਵਸਨੀਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ ਸੀ ਐਮ ਦੀ ਯੋਗਸ਼ਾਲਾ 

Updated on Thursday, November 28, 2024 17:04 PM IST

 
 
 
ਖਰੜ। ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਹਰ ਰੋਜ਼ ਸੀ ਐਮ ਦੀ ਯੋਗਸ਼ਾਲਾ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗਾ ਅਭਿਆਸ ਲੋਕਾਂ ਦੀ ਸਿਹਤ ਲਈ ਵਰਦਾਨ ਸਿੱਧ ਹੋ ਰਿਹਾ ਹੈ। ਪਹਿਲਾਂ ਜਿਥੇ ਲੋਕਾਂ ਨੂੰ ਆਪਣੀਆਂ ਛੋਟੀਆਂ ਛੋਟੀਆਂ ਸਿਹਤ ਸਮੱਸਿਆਵਾਂ ਲਈ ਹਸਪਤਾਲ ਜਾਣਾ ਪੈਂਦਾ ਸੀ, ਹੁਣ ਯੋਗ ਅਭਿਆਸ ਨਾਲ ਲੋਕਾਂ ਵੱਲੋਂ ਕਈ ਸਿਹਤ ਸਮੱਸਿਆਵਾਂ ਤੋਂ ਨਿਜਾਤ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦੇ ਕੇ ਮੁੜ ਤੰਦਰੁਸਤੀ ਭਰੀ ਜੀਵਨ ਸ਼ੈਲੀ ਦਿੱਤੀ ਜਾ ਰਹੀ ਹੈ।
 ਲੋਕ ਯੋਗਾ ਰਾਹੀਂ ਪਾ ਰਹੇ ਨੇ ਨਿਰੋਈ ਸਿਹਤ ਅਤੇ ਮਾਨਸਿਕ ਸੰਤੁਸ਼ਟੀ
 
 ਯੋਗਾ ਟ੍ਰੇਨਰ ਤਾਨੀਆ ਸਾਮੰਤ ਵੱਲੋਂ ਰੋਜ਼ਾਨਾ ਲਗਾਏ ਜਾ ਰਹੇ ਨੇ 5 ਯੋਗਾ  ਸ਼ੈਸ਼ਨ

ਯੋਗਾ ਟ੍ਰੇਨਰ ਤਾਨੀਆ ਸੰਮਤ ਜੋ ਕਿ ਮੋਹਾਲੀ ਸ਼ਹਿਰ ਵਿੱਚ ਸੈਸ਼ਨਾਂ ਦਾ ਆਯੋਜਨ ਕਰ ਰਹੀ ਹੈ, ਨੇ ਦੱਸਿਆ ਕਿ ਸ਼ਹਿਰ ਨਿਵਾਸੀ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ “ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ, ਜਿਸ ਤੇ ਸੰਪਰਕ ਕਰਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਤਾਨੀਆ ਨੇ ਅੱਗੇ ਕਿਹਾ ਕਿ ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ/ ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਦਾਂ। 

ਯੋਗਾ ਟ੍ਰੇਨਰ ਤਾਨੀਆਂ ਸੰਮਤ  ਨੇ ਦੱਸਿਆ ਕਿ ਉਸ ਵੱਲੋਂ ਰੋਜ਼ਾਨਾ 5 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਹ ਆਪਣੀ ਪਹਿਲੀ ਕਲਾਸ ਰਤਵਾੜਾ ਪਿੰਡ ਮੁੱਲਾਂਪੁਰ, ਧਰਮਸ਼ਾਲਾ ਵਿਖੇ ਸਵੇਰੇ 5.00 ਵਜੇ ਤੋਂ 6.00 ਵਜੇ ਤੱਕ, ਦੂਜੀ ਕਲਾਸ ਸੈਕਟਰ-6 ਬਲਾਕ-ਏ, ਈਕੋਸਿਟੀ-1, ਨਿਊ ਚੰਡੀਗੜ੍ਹ ਵਿਖੇ ਸਵੇਰੇ 9.00 ਤੋਂ 10.00 ਵਜੇ ਤੱਕ, ਤੀਜੀ ਕਲਾਸ ਸਹਿਨੀ ਵਾਲਾ ਮੁਹੱਲਾ ਧਰਮਸ਼ਾਲਾ, ਮੁੱਲਾਂਪੁਰ ਵਿਖੇ ਸਵੇਰੇ 10.15 ਤੋਂ 11.15 ਵਜੇ ਤੱਕ ਅਤੇ ਚੌਥੀਂ ਕਲਾਸ ਰਤਵਾੜਾ ਪਿੰਡ ਵਿਖੇ ਦੁਪਿਹਰ 12.00 ਤੋਂ 1.00 ਵਜੇ ਤੱਕ ਲਗਾਉਂਦੀ ਹੈ ਅਤੇ ਪੰਜਵੀਂ ਕਲਾਸ ਪੀਪਲ ਪਾਰਕ, ਸੈਕਟਰ-6 ਬਲਾਕ-ਏ, ਈਕੋਸਿਟੀ-1, ਨਿਊ ਚੰਡੀਗੜ੍ਹ ਵਿਖੇ ਸ਼ਾਮ 4.00 ਵਜੇ ਤੋਂ 5.00 ਵਜੇ ਤੱਕ ਲਾਈ ਜਾਂਦੀ ਹੈ। ਜਿੱਥੇ ਰੋਜ਼ਾਨਾ ਸੈਸ਼ਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗ-ਆਸਣਾਂ ਵਿੱਚ ਇੱਕ ਸਿਹਤਮੰਦ ਜੀਵਨ ਜਿਊਣ ਲਈ ਰੋਜ਼ਾਨਾ ਕਸਰਤ ਕਰਕੇ ਮਨੁੱਖੀ ਸਰੀਰ ਦੀ ਸਰੀਰਕ ਤੰਦਰੁਸਤੀ ਨੂੰ ਬਹਾਲ ਕਰਨ ਦੀ ਜਾਦੂਈ ਸ਼ਕਤੀ ਹੁੰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਿਹਤ ਲਾਭ ਲੈਣ ਦੀ ਅਪੀਲ ਕੀਤੀ।
Have something to say? Post your comment
ਐਸ਼ਲੇ ਗਾਰਡਨਰ ਨੂੰ ਗੁਜਰਾਤ ਜਾਇੰਟਸ ਦਾ ਕਪਤਾਨ ਨਿਯੁਕਤ ਕੀਤਾ ਗਿਆ

: ਐਸ਼ਲੇ ਗਾਰਡਨਰ ਨੂੰ ਗੁਜਰਾਤ ਜਾਇੰਟਸ ਦਾ ਕਪਤਾਨ ਨਿਯੁਕਤ ਕੀਤਾ ਗਿਆ

ਕ੍ਰਿਕਟ ਟੀਮ ਨੂੰ ਵੱਡਾ ਝਟਕਾ, ਚੈਂਪੀਅਨ ਟਰਾਫੀ ਤੋਂ ਪਹਿਲਾਂ ਬਾਹਰ ਹੋਇਆ ਧਾਕੜ ਖਿਡਾਰੀ

: ਕ੍ਰਿਕਟ ਟੀਮ ਨੂੰ ਵੱਡਾ ਝਟਕਾ, ਚੈਂਪੀਅਨ ਟਰਾਫੀ ਤੋਂ ਪਹਿਲਾਂ ਬਾਹਰ ਹੋਇਆ ਧਾਕੜ ਖਿਡਾਰੀ

'ਪਹਿਲਾਂ ਕੁੜੀਆਂ ਚੰਗੀਆਂ ਲੱਗਦੀਆਂ ਸੀ ਪਰ...', ਜੈਂਡਰ ਬਦਲ ਚੁੱਕੇ ਕ੍ਰਿਕਟਰ ਦੀ ਨਵੀਂ ਵੀਡੀਓ ਵਾਇਰਲ

: 'ਪਹਿਲਾਂ ਕੁੜੀਆਂ ਚੰਗੀਆਂ ਲੱਗਦੀਆਂ ਸੀ ਪਰ...', ਜੈਂਡਰ ਬਦਲ ਚੁੱਕੇ ਕ੍ਰਿਕਟਰ ਦੀ ਨਵੀਂ ਵੀਡੀਓ ਵਾਇਰਲ

ਸ਼੍ਰੀਨਿਧੀ ਡੇਕਨ ਨੇ ਨਾਮਧਾਰੀ ਐਫਸੀ ਦੇ ਲਗਤਾਰ ਜਿੱਤ ਦੀ ਮੁਹਿੰਮ ਰੋਕੀ

: ਸ਼੍ਰੀਨਿਧੀ ਡੇਕਨ ਨੇ ਨਾਮਧਾਰੀ ਐਫਸੀ ਦੇ ਲਗਤਾਰ ਜਿੱਤ ਦੀ ਮੁਹਿੰਮ ਰੋਕੀ

Champions Trophy 'ਚੋਂ ਬਾਹਰ ਹੋਇਆ ਧਾਕੜ ਖਿਡਾਰੀ, ਟੀਮ 'ਚ ਹੋਇਆ ਬਦਲਾਅ

: Champions Trophy 'ਚੋਂ ਬਾਹਰ ਹੋਇਆ ਧਾਕੜ ਖਿਡਾਰੀ, ਟੀਮ 'ਚ ਹੋਇਆ ਬਦਲਾਅ

ਕ੍ਰਿਕਟਰ ਪੁੱਤ ਦੇ ਕਰੋੜਾਂ ਰੁਪਏ ਦੇ ਬੰਗਲੇ 'ਚ ਨਹੀਂ ਰਹਿਣਾ ਚਾਹੁੰਦੇ ਮਾਪੇ! ਆਪ ਦੱਸੀ ਵਜ੍ਹਾ

: ਕ੍ਰਿਕਟਰ ਪੁੱਤ ਦੇ ਕਰੋੜਾਂ ਰੁਪਏ ਦੇ ਬੰਗਲੇ 'ਚ ਨਹੀਂ ਰਹਿਣਾ ਚਾਹੁੰਦੇ ਮਾਪੇ! ਆਪ ਦੱਸੀ ਵਜ੍ਹਾ

ਗਿੱਲ ਨੂੰ ਉਪ ਕਪਤਾਨ ਬਣਾਉਣਾ ਇੱਕ ਦੂਰਦਰਸ਼ੀ ਕਦਮ : ਅਸ਼ਵਿਨ

: ਗਿੱਲ ਨੂੰ ਉਪ ਕਪਤਾਨ ਬਣਾਉਣਾ ਇੱਕ ਦੂਰਦਰਸ਼ੀ ਕਦਮ : ਅਸ਼ਵਿਨ

ਪੰਜਾਬ ਦੇ 3 ਖਿਡਾਰੀਆਂ ਨੂੰ ਰਾਸ਼ਟਰਪਤੀ ਭਵਨ ਵਿੱਚ ਮਿਲੇ ਖੇਡ ਪੁਰਸਕਾਰ, CM ਮਾਨ ਨੇ ਦਿੱਤੀ ਵਧਾਈ

: ਪੰਜਾਬ ਦੇ 3 ਖਿਡਾਰੀਆਂ ਨੂੰ ਰਾਸ਼ਟਰਪਤੀ ਭਵਨ ਵਿੱਚ ਮਿਲੇ ਖੇਡ ਪੁਰਸਕਾਰ, CM ਮਾਨ ਨੇ ਦਿੱਤੀ ਵਧਾਈ

ਆਸਟ੍ਰੇਲੀਆ ਦੌਰੇ ਤੋਂ ਸਬਕ, Team India ਹੁਣ ਇੰਗਲੈਂਡ 'ਚ 3 test match ਖੇਡੇਗੀ

: ਆਸਟ੍ਰੇਲੀਆ ਦੌਰੇ ਤੋਂ ਸਬਕ, Team India ਹੁਣ ਇੰਗਲੈਂਡ 'ਚ 3 test match ਖੇਡੇਗੀ

ਰਿਸ਼ਭ ਪੰਤ ਬਣਨਗੇ ਕਪਤਾਨ! ਜਲਦ ਹੋ ਸਕਦੈ ਐਲਾਨ

: ਰਿਸ਼ਭ ਪੰਤ ਬਣਨਗੇ ਕਪਤਾਨ! ਜਲਦ ਹੋ ਸਕਦੈ ਐਲਾਨ

X