English Today's Paper Wednesday, 04 December 2024
BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਚੰਡੀਗੜ੍ਹ ਟ੍ਰਾਈਸਿਟੀ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਚੋਣ ਟ੍ਰਿਬਿਊਨਲਜ਼ ਸਬੰਧੀ ਨੋਟੀਫਿਕੇਸ਼ਨ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

Updated on Thursday, November 28, 2024 17:06 PM IST

 
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ। ਗ੍ਰਾਮ ਪੰਚਾਇਤ ਆਮ ਚੋਣਾਂ-2024 ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਚੋਣ ਟ੍ਰਿਬਿਊਨਲਜ਼ ਦਾ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ, ਇਨ੍ਹਾਂ ਚੋਣ ਟ੍ਰਿਬਿਊਨਲਜ਼ ਲਈ ਪ੍ਰੀਜ਼ਾਇਡਿੰਗ ਅਫ਼ਸਰ ਨੋਟੀਫ਼ਾਈ ਕਰ ਦਿੱਤੇ ਗਏ ਹਨ।  ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਤਿੰਨ ਸਬ ਡਵੀਜ਼ਨਾਂ (ਸਬ ਡਵੀਜ਼ਨ ਮੋਹਾਲੀ, ਸਬ ਡਵੀਜ਼ਨ ਡੇਰਾਬੱਸੀ ਅਤੇ ਸਬ ਡਵੀਜ਼ਨ ਖਰੜ) ਦੇ ਉਪ ਮੰਡਲ ਮੈਜਿਸਟ੍ਰੇਟਸ ਨੂੰ ਇੰਨਾਂ ਚੋਣ ਟ੍ਰਿਬਿਊਨਲਜ਼ ਦਾ ਪ੍ਰੀਜ਼ਾਇਡਿੰਗ ਅਫ਼ਸਰ ਤਾਇਨਾਤ ਕੀਤਾ ਗਿਆ ਹੈ। 
ਚੋਣ ਟ੍ਰਿਬਿਊਨਲਜ਼ ਲਈ  ਐਸ ਡੀ ਐਮਜ਼ ਪ੍ਰੀਜ਼ਾਇਡਿੰਗ ਅਫ਼ਸਰ ਵਜੋਂ ਨਾਮਜ਼ਦ 
 


ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਆਮ ਚੋਣਾਂ-2024 ਦੇ ਮੁਕੰਮਲ ਹੋਣ ਉਪਰੰਤ ਇੰਨਾਂ ਚੋਣਾਂ ਨਾਲ ਸਬੰਧਤ ਕੋਈ ਵੀ ਉਮੀਦਵਾਰ ਜਾਂ ਵੋਟਰ, ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ-1994 ਅਨੁਸਾਰ ਆਪਣੀ ਪਟੀਸ਼ਨ ਨਾਮਜ਼ਦ ਟ੍ਰਿਬਿਊਨਲ ਕੋਲ ਸੁਣਵਾਈ ਲਈ ਦਾਇਰ ਕਰ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਕੁੱਲ 4 ਪੰਚਾਇਤੀ ਬਲਾਕ ਹਨ, ਜਿੰਨ੍ਹਾਂ ਦੀ ਵੰਡ ਕਰਦੇ ਹੋਏ ਚੋਣ ਟ੍ਰਿਬਿਊਨਲ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਖਰੜ,  ਬਲਾਕ ਖਰੜ ਅਤੇ ਮਾਜਰੀ, ਚੋਣ ਟ੍ਰਿਬਿਊਨਲ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਮੋਹਾਲੀ,  ਬਲਾਕ ਮੋਹਾਲੀ ਅਤੇ ਚੋਣ ਟ੍ਰਿਬਿਊਨਲ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਡੇਰਾਬੱਸੀ, ਬਲਾਕ ਡੇਰਾਬੱਸੀ ਦੀਆਂ ਦਾਇਰ ਹੋਣ ਵਾਲੀਆਂ ਚੋਣ ਪਟੀਸ਼ਨਾਂ ਦੀ ਸੁਣਵਾਈ ਕਰਨਗੇ ਅਤੇ ਨਿਰਧਾਰਿਤ ਤੈਅ-ਸਮੇਂ ਵਿੱਚ ਪਟੀਸ਼ਨਾਂ ਦਾ ਨਿਪਟਾਰਾ ਕਰਨਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਗ੍ਰਾਮ ਪੰਚਾਇਤ ਆਮ ਚੋਣਾਂ-2024 ਨਾਲ ਸਬੰਧਤ ਕੋਈ ਵੀ ਉਮੀਦਵਾਰ ਜਾਂ ਵੋਟਰ ਜੇਕਰ ਚੋਣ ਪਟੀਸ਼ਨ ਦਾਇਰ ਕਰਨ ਦਾ ਇਛੁੱਕ ਹੈ ਤਾਂ ਉਕਤ ਵੰਡ ਕੀਤੇ ਗਏ ਅਨੁਸਾਰ ਚੋਣ ਟ੍ਰਿਬਿਊਨਲ ਪਾਸ ਆਪਣੀ ਚੋਣ ਪਟੀਸ਼ਨ ਦਾਇਰ ਕਰ ਸਕਦਾ ਹੈ।
Have something to say? Post your comment
ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਕਾਰਵਾਈ

: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਕਾਰਵਾਈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ PA ਬਣ ਕੇ ਕਰ 'ਤਾ ਵੱਡਾ ਕਾਂਡ, ਸਾਹਮਣੇ ਆਈ ਸੱਚਾਈ ਨੇ ਉਡਾਏ ਹੋਸ਼

: ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ PA ਬਣ ਕੇ ਕਰ 'ਤਾ ਵੱਡਾ ਕਾਂਡ, ਸਾਹਮਣੇ ਆਈ ਸੱਚਾਈ ਨੇ ਉਡਾਏ ਹੋਸ਼

ਸ਼ਿਲਪਕਾਰੀ ਮੇਲੇ ਦੌਰਾਨ ਸੁਰੇਸ਼ ਵਾਡਕਰ ਨੂੰ ਆਈ ਆਪਣੇ ਗੁਰੂ ਦੀ ਯਾਦ, ਹੋਏ ਭਾਵੁਕ

: ਸ਼ਿਲਪਕਾਰੀ ਮੇਲੇ ਦੌਰਾਨ ਸੁਰੇਸ਼ ਵਾਡਕਰ ਨੂੰ ਆਈ ਆਪਣੇ ਗੁਰੂ ਦੀ ਯਾਦ, ਹੋਏ ਭਾਵੁਕ

ਪ੍ਰਧਾਨ ਮੰਤਰੀ ਮੋਦੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਚੌਕਸ

: ਪ੍ਰਧਾਨ ਮੰਤਰੀ ਮੋਦੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਚੌਕਸ

ਸੰਵਿਧਾਨ ਦਿਵਸ ਮੌਕੇ 'ਤੇ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਕਾਨੂੰਨੀ ਜਾਣਕਾਰੀ ਹਫ਼ਤੇ ਵਜੋਂ ਮਨਾਇਆ

: ਸੰਵਿਧਾਨ ਦਿਵਸ ਮੌਕੇ 'ਤੇ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਕਾਨੂੰਨੀ ਜਾਣਕਾਰੀ ਹਫ਼ਤੇ ਵਜੋਂ ਮਨਾਇਆ

ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ 

: ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ 

ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ

: ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਦਿੱਤੀਆਂ

ਵਿਧਾਇਕ ਕੁਲਵੰਤ ਸਿੰਘ ਵੱਲੋਂ ਏਅਰਪੋਰਟ ਰੋਡ ਦੀ ਨੁਹਾਰ ਬਦਲਣ ਸਬੰਧੀ ਲਿਆ ਜਾਇਜ਼ਾ

: ਵਿਧਾਇਕ ਕੁਲਵੰਤ ਸਿੰਘ ਵੱਲੋਂ ਏਅਰਪੋਰਟ ਰੋਡ ਦੀ ਨੁਹਾਰ ਬਦਲਣ ਸਬੰਧੀ ਲਿਆ ਜਾਇਜ਼ਾ

ਜੋਰੀ ਹੈਲਥ ਅਤੇ ਪ੍ਰਯੋਗ ਫਾਊਂਡੇਸ਼ਨ ਨੇ ਸ਼ੁਰੂ ਕੀਤਾ ਦਾਨ ਉਤਸਵ

: ਜੋਰੀ ਹੈਲਥ ਅਤੇ ਪ੍ਰਯੋਗ ਫਾਊਂਡੇਸ਼ਨ ਨੇ ਸ਼ੁਰੂ ਕੀਤਾ ਦਾਨ ਉਤਸਵ

X