BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

‘ਆਨਲਾਈਨ ਐਨ.ਆਰ.ਆਈ. ਮਿਲਣੀ’ ਦਵਾਰਾ ਕੀਤੀ ਜਾਵੇਗੀ ਪੰਜਾਬੀਆਂ ਪ੍ਰਵਾਸੀ ਦੀਆਂ ਸ਼ਿਕਾਇਤਾਂ ਦੇ ਹੱਲ

National Times Bureau | Updated on Wednesday, December 04, 2024 20:54 PM IST

‘Online NRI Meet’ to resolve complaints of Punjabi NRIs

NRI Complaints : ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਹੋਇਆ ਕਰੇਗੀ ਅਤੇ ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ, 2025 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ‘ਚ ਇਸ ਕਿਸਮ ਦੀ ਪਹਿਲੂ ਆਨਲਾਈਨ ਐਨ.ਆਰ.ਆਈ ਮਿਲਣੀ ਹੈ।

ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਧਾਲੀਵਾਲ ਨੇ ਅੱਜ ਪ੍ਰਾਪਤ ਹੋਈਆਂ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਦਿੱਤੀਆਂ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਪਹਿਲਾਂ ਵੀ ਜ਼ਿਲ੍ਹਾਂ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਪਾਬੰਦ ਕੀਤੇ ਹੋਏ ਹਨ।

 

Have something to say? Post your comment
ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

: ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

: ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

: Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

: ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

: 'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

: ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

: 104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

: ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

: ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

X