ਨੈਸ਼ਨਲ ਟਾਈਮਜ਼ ਬਿਊਰੋ :-12 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ, ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ ।
ਪੰਜਾਬ ਭਰ ‘ਚ 12 ਫਰਵਰੀ ਭਾਵ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਦੱਸ ਦੇਈਏ ਕਿ ਇਸ ਦਿਨ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੇ ਧੂਮਧਾਮ ਨਾਲ ਮਨਾਇਆ ਜਾਵੇਗਾ। 12 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ, ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ ।