BREAKING
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸ਼ਹੀਦ ਊਧਮ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਾਂ : ਮੁੱਖ ਮੰਤਰੀ ਓਲੰਪਿਕ-2024 'ਚ ਭਾਰਤ ਦੇ ਲਕਸ਼ਯ ਸੇਨ ਨੇ ਜੋਨਾਥਨ ਨੂੰ ਹਰਾਇਆ, ਪੀਵੀ ਸਿੰਧੂ ਨੇ ਦਰਜ ਕੀਤੀ ਜਿੱਤ ਅਕਾਲੀ ਦਲ ਦੇ ਸਰਪ੍ਰਸਤ ਨੇ ਅਨੁਸਾਸ਼ਨੀ ਕਮੇਟੀ ਵਲੋਂ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਕੀਤਾ ਰੱਦ सिख समाज का देश के विकास में हर क्षेत्र में बहुमूल्य योगदान रहा है केन्द्रीय विद्युत, आवास एवं शहरी मामले : मंत्री मनोहर लाल सांसद कार्तिकेय शर्मा ने राज्यसभा में उठाया अम्बाला में आईएमटी निर्माण का मुद्दा एमडब्ल्यूबी के कार्यक्रम में स्पीकर ज्ञानचंद गुप्ता ने सुमित खन्ना पंजाब, विशाल सूद हिमाचल, संजीव शर्मा दिल्ली को दिए अधिकार पत्र गुरुद्वारा चिल्ला साहिब की पावन भूमि से संतों ने जगत का किया मार्गदर्शन : मुख्यमंत्री नायब सिंह सैनी

ਪੰਜਾਬ

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

Updated on Wednesday, February 05, 2025 14:47 PM IST

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

ਚੰਡੀਗੜ੍ਹ, 5 ਫਰਵਰੀ: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਟਰਾਂਸਪੋਰਟ ਵਿਭਾਗ ਦੇ ਦੋ ਕਰਮਚਾਰੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਕ ਇੰਸਪੈਕਟਰ ਅਤੇ ਇੱਕ ਕੰਡਕਟਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਪਾਏ ਗਏ ਹਨ। ਦੋਵਾਂ ਨੂੰ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ, ਅਤੇ ਉਨ੍ਹਾਂ ਵਿਰੁੱਧ ਸਪੈਸ਼ਲ ਸੈੱਲ, ਕਮਿਸ਼ਨਰੇਟ, ਜਲੰਧਰ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼ ਜਲੰਧਰ-2 ਦੇ ਇੰਸਪੈਕਟਰ ਕੀਰਤ ਸਿੰਘ ਅਤੇ ਕੰਡਕਟਰ ਦੀਪਕ ਸ਼ਰਮਾ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਦੋਵਾਂ ਕਰਮਚਾਰੀਆਂ ਦੀ ਮੁਅੱਤਲੀ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਧਿਆਨ ਦੇਣ ਯੋਗ ਹੈ ਕਿ ਇਨ੍ਹਾਂ ਦੋ ਕਰਮਚਾਰੀਆਂ ਦੇ ਨਾਲ ਫੜਿਆ ਗਿਆ ਤੀਜਾ ਵਿਅਕਤੀ, ਅਜੀਤ ਸਿੰਘ ਰਾਜੂ, ਜਿਸਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਦਾ ਟਰਾਂਸਪੋਰਟ ਵਿਭਾਗ ਨਾਲ ਕੋਈ ਸਬੰਧ ਨਹੀਂ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਵਚਨਬੱਧਤਾ ਤਹਿਤ, ਜੇਕਰ ਵਿਭਾਗ ਦਾ ਕੋਈ ਵੀ ਕਰਮਚਾਰੀ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸਦੇ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Have something to say? Post your comment
ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

: ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ

ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

: ਬਸੰਤ ਮੌਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲਾ SHO ਆਇਆ ਮੀਡੀਆ ਸਾਹਮਣੇ, ਦੱਸੀ ਸੱਚਾਈ

Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

: Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ

ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

: ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ

'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

: 'ਚਲੇ ਯਾਰ ਕੋਚੇਲਾ' ਪੰਜਾਬੀ ਸੱਭਿਆਚਾਰ ਦਾ ਪ੍ਰਤੀਬਿੰਬ ਬਣਿਆ - ਮੇਅਰ ਹਰਪ੍ਰੀਤ ਬਬਲਾ

ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

: ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਰਮਚਾਰੀਆਂ ਨੂੰ ਦਫ਼ਤਰੀ ਡਿਵਾਈਸਾਂ 'ਤੇ AI ਟੂਲਸ ਦੀ ਵਰਤੋਂ ਤੇ ਲਗਾਈ ਰੋਕ!

104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

: 104 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

: ਲੁਧਿਆਣਾ ਵਿੱਚ ਗਲਾਡਾ 'ਤੇ ਵੱਡੀ ਕਾਰਵਾਈ, ਗੁੱਸੇ ਵਿੱਚ ਆਏ ਮਾਲਕ ਨੇ ਦਿੱਤੀ ਇਹ ਚੇਤਾਵਨੀ

ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

: ਸ਼ਰੇਆਮ ਸਰਪੰਚ ਦੇ ਘਰ ਚਲਾਈ ਗੋਲੀਆਂ

ਪ੍ਰਧਾਨ ਮੰਤਰੀ ਕਿਸਾਨ ਯੋਜਨਾ: 19ਵੀਂ ਕਿਸ਼ਤ ਆਉਣ ਤੋਂ ਪਹਿਲਾਂ ਕਰੋ ਇਹ ਕੰਮ, ਨਹੀਂ ਤਾਂ ਭੁੱਲ ਜਾਓ ਪੈਸੇ !

: ਪ੍ਰਧਾਨ ਮੰਤਰੀ ਕਿਸਾਨ ਯੋਜਨਾ: 19ਵੀਂ ਕਿਸ਼ਤ ਆਉਣ ਤੋਂ ਪਹਿਲਾਂ ਕਰੋ ਇਹ ਕੰਮ, ਨਹੀਂ ਤਾਂ ਭੁੱਲ ਜਾਓ ਪੈਸੇ !

X